Best Breakup Status In Punjabi

Welcome,  To Our Post For Breakup Status In Punjabi Here We Have A Big Collection Of Breakup Status In Punjabi.

Overcoming the agony of losing someone you love is not an easy task. We may easily convey our romantic feelings to one another, but it is more harder to do so when you are broken. These breakup statuses will ease your anguish and enable you to move on.

You can let the person you miss know they are still in your heart with the help of these breakup captions with pictures, or you can just let them know what they did to you and how you are feeling right now.

Breakup Status In Punjabi


1- ਛੇਤੀ ਟੁੱਟਣ ਵਾਲੇ ਨਹੀ ਸੀ ਅਸੀ , ਬਸ ਕੋਈ ਆਪਣਾ ਬਣ ਕੇ ਤੋੜ ਗਿਆ💔

2- ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ … ਮੈਂ ਟੁੱਟਦਾ ਗਿਆ


3- ਵਕਤ ਬੜਾ ਬੇਈਮਾਨ ਹੈ,

ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..!!


4- ਵੈਰੀਆਂ ਦੀ ਹਿੱਕ ਉੱਤੇ ਸੌਣ ਵਾਲੀਏ , ਨੀ ਸਾਡੀ ਯਾਦ ਤਾਂ ਜਰੂਰ ਆਉਂਦੀ ਹੋਊਗੀ

Breakup Status In Punjabi


5- ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ.


6- ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ |💔


7- ਜਿਹਨਾ ਦੇ ਦਿਲ ਬਹੁਤ ਚੰਗੇ ਹੁੰਦੇ ਨੇ,

ਅਕਸਰ ਓਹਨਾ ਦੀ ਹੀ ਕਿਸਮਤ ਖਰਾਬ ਹੁੰਦੀ ਐ..!!


8-  ਰਿਸ਼ਤੇ ਵੀ ਅੱਜਕੱਲ ਦਿਲਾਂ ਦੇ ਨਹੀ ਜਰੂਰਤਾ ਦੇ ਹੀ ਰਹਿ ਗਏ ਨੇ ! 💕

Breakup Status In Punjabi


9- ਕਾਤੋ ਹੀਰੇ ਜਿਹਾ ਯਾਰ ਗਵਾ ਲਿਆ ਦਿਲ ਚ ਖਿਆਲ ਰੜਕੂ


10- ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ , ਜਦ ਤਕ ਉਹਨਾ ਨੂ ਕੋਈ ਦੁਸਰਾ ਨਹੀ ਮਿਲ ਜਾਂਦਾ !


11- ਕੀ ਹੋਇਆ ਜੇ ਤੂੰ ਸਾਨੂੰ ਦਿਲ ਚੋਂ ਕੱਢ ਤਾ ! ਅਸੀਂ ਵੀ ਤੇਰੀਆਂ ਚਿੱਠੀਆ ਦਾ ਜ਼ਹਾਜ ਬਣਾਕੇ ਪਾਣੀ ਚ’ ਛੱਡ ਤਾ


12- ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ, ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ 😊

Breakup Status In Punjabi 2023


13- ਜਿਸ ਦਿਲ ਤੋਂ ਮੈਂ ਪਿਅਾਰ ਦੀ ਅਾਸ ਕਰ ਰਿਹਾਂ ਸਾਂ.. ਉਸ ਅੰਦਰ ਤਾਂ ੲਿਨਸਾਨੀਅਤ ਵੀ ਨਹੀਂ ਸੀ !!

14- ਹਨੂੰ ਕਦੇ ਡਰ ਹੀ ਨਹੀਂ ਸੀ ਮੈਨੰ ਖੋਣ ਦਾ,
ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ..!!

15- ਆਸ਼ਕੀ ' ਚ ਹਰ ਕਿੰਨੇ ਸਦਮੇ ਸਹੀਏ , ਸ਼ਹਿਰ ਤਾਂ ਛੱਡ ਦਿੱਤਾ , ਕੀ ਜੀਣਾ ਵੀ ਛੱਡ ਦਈਏ |


16- ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ , ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ
Sad Break Up Status In Punjabi


17- ਓਹ ਜਦ ਕਦੇ ਯਾਦਾਂ ਤੋਂ ਪਰੇਸ਼ਾਨ ਹੋਵੇਗੀ , ਆਪਣੀ ਬੇਵਫਾਈ ਤੇ ਹੀ ਪਰੇਸ਼ਾਨ ਹੋਵੇਗੀ |

18- ਟੁੱਟ ਜਾਦੇਂ ਨੇ ਗਰੀਬੀ 'ਚ ਉਹ ਰਿਸ਼ਤੇ ਜੋ ਅਨਮੋਲ ਹੁੰਦੇ ਨੇ, ਹਜ਼ਾਰਾਂ ਯਾਰ ਬਣਦੇ ਨੇ ਜਦ ਪੈਸੇ ਕੋਲ ਹੰਦੇ ਨੇ

19- ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ,
ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ..!!

20- ਗਮ ਇਹ ਨਹੀਂ ਕਿ ਅਸੀਂ ਜੁਦਾ ਹੋ ਗਏ, ਗਮ ਇਹ ਹੈ ਕਿ ਪਿਆਰ ਮੇਰਾ ਬਦਨਾਮ ਹੋ ਗਿਆ|
Breakup Status In Punjabi For Whatsapp


21- ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ,
ਯਾਦ ਵੀ ਓਹੀ ਆਉਂਦੇ ਨੇ..!!

22- ਮਹਿੰਦੀ ਰੰਗ ਲਿਆਂਦੀ ਏ ਘਿਸ ਜਾਣ ਦੇ ਬਾਦ , ਯਾਰੀ ਯਾਦ ਆਉਂਦੀ ਏ ਟੁੱਟ ਜਾਣ ਦੇ ਬਾਦ |

23-ਜਦੋਂ ਜ਼ਿੰਦਗੀ ਵਿੱਚੋਂ ਕੋਈ ਆਪਣਾ ਚਲਾ ਜ਼ਾਂਦਾ ਹੈ,
ਤਾਂ ਇਸ ਤਰਾਂ ਲੱਗਦਾ ਹੈ ਜਿਵੇਂ ਸ਼ਬਦਾਂ ਵਿੱਚੋਂ ਅਰਥ ਨਿਕਲ ਗਏ ਹੋਣ..!!

24- ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ,ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ...
Breakup Status In Punjabi For Facebook


25- ਕਾਤੋ ਹੀਰੇ ਜਿਹਾ ਯਾਰ ਗਵਾ ਲਿਆ  ਦਿਲ ਚ ਖਿਆਲ ਰੜਕੂ

26- ਇੰਨਾ ਏਤਬਾਰ ਨਾ ਕਰ ਦਿਲਾ ਕਿਸੇ ਤੇ,,ਕਿਉਂਕਿ ਸਮਾਂ ਆਉਣ ਤੇ ਸਾਰੇ ਬਦਲ ਜਾਂਦੇ ਨੇ

27-  ਆਸ਼ਕੀ ' ਚ ਹਰ ਕਿੰਨੇ ਸਦਮੇ ਸਹੀਏ , ਸ਼ਹਿਰ ਤਾਂ ਛੱਡ   ਦਿੱਤਾ , ਕੀ ਜੀਣਾ ਵੀ ਛੱਡ ਦਈਏ |

28- ਤੇਰੇ ਨਾਲ ਪਿਆਰ ਕਰ ਕੇ ਵਿਚ ਵਚਾਲੇ ਆ ਗਿਆ,ਨਾ ਭੁੱਲ ਸਕਦਾ ਨਾ ਕਿਸੇ ਹੋਰ ਨਾਲ ਜੁੜ ਸਕਦਾ...
Breakup Status In Punjabi For Whatsapp


29- ਬੇਸ਼ਕ ਦਿਲ ਕਿੰਨਾ ਵੀ ਉਦਾਸ ਹੈ,ਫਿਰ ਵੀ ਉਸ ਦੇ ਮੁੜਨ ਦੀ ਆਸ ਹੈ

30- ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ,
ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ..!!

31- ਵੈਰੀਆਂ ਦੀ ਹਿੱਕ ਉੱਤੇ ਸੌਣ ਵਾਲੀਏ, ਨੀ ਸਾਡੀ ਯਾਦ ਤਾਂ ਜਰੂਰ ਆਉਂਦੀ ਹੋਊਗੀ

32- ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ ॥

33- ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ, ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ

34- ਇਸ਼ਕ ਦੇ ਰਾਹਾਂ ਤੋਂ ਪਾਸਾ ਵੱਟ ਗਏ ਆ..ਪਿਆਰ ਕਰਨਾ ਨੀ ਭੁਲੇ ਬਸ ਕਰਨੋ ਹੱਟ ਗਏ ਆ..😊

35- ਕੁਝ ਰਾਸਤਿਆ ਤੇ ਪੈਰ ਨਹੀ,
ਦਿਲ ਥੱਕ ਜਾਂਦਾ ਹੈ..!!
Breakup Status In Punjabi


36-  ਜਿੰਨਾ ਉਤੇ ਮਾਣ ਹੋਵੇ….ਉਹੀ ਮੁੱਖ ਮੋੜਦੇ ਨੇ..ਜਿੰਨਾ ਨਾਲ ਸਾਝੇ ਸਾਹ…ਉਹੀ ਦਿਲ ਤੋੜਦੇ ਨੇ💔💔

37- ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ.

38- ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕੀ , ਮੈਂ ਪਤਾ ਨਹੀਂ ਕਿਊ ਆਪਣੀ ਸਾਰੀ ਜ਼ਿੰਦਗੀ ਬਦਲ ਲਈ 🥺
Breakup Status In Punjabi



39- ਕੌਣ ਭੁਲਾ ਸਕਦਾ ਹੈ ਕਿਸੇ ਨੂੰ,
ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ..!!

40- ਆਪਣੇ ਆਪ ਵਿਚ ਹੀ ਮਸਤ ਰਹਿਣਾ ਠੀਕ ਹੈ,
ਦੁਨੀਆ ਦਾ ਕੀ ਪਤਾ ਕਦੋ ਕੋਈ ਕਿਥੇ ਕਿਵੇਂ ਬਾਦਲ ਜਾਵੇ..!!
Punjabi Breakup Status


41-ਕਸੂਰ ਕਿਸੇ ਦਾ ਵੀ ਹੋਵੇ, ਪਰ ਹੰਝੂ ਬੇਕਸੂਰ ਦੇ ਹੀ ਨਿਕਲਦੇ ਨੇ 😢😢


Final Word:

Thank you for reading my posts. If you enjoyed this post on Breakup Status In Punjabi, please share it on your WhatsApp status. In addition, feel free to leave any comments or inquiries concerning this topic in the space provided below. All of you, I adore you. Follow us for more.